Sat, 09 November 2024
Your Visitor Number :-   7241965
SuhisaverSuhisaver Suhisaver

ਪੁਸਤਕ: ਜੀਵਨੀ ਸ਼ਹੀਦ ਭਗਤ ਸਿੰਘ

Posted on:- 29-08-2017

suhisaver

ਨਾਮ : ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ : ਮਲਵਿੰਦਰ ਜੀਤ ਸਿੰਘ ਵੜੈਚ
ਪ੍ਰਕਾਸ਼ਕ : ਤਰਕ ਭਾਰਤੀ ਪ੍ਰਕਾਸ਼ਨ
ਕੀਮਤ : 80/- ਰੁਪਏ
ਰਿਵੀਊ ਕਰਤਾ : ਪ੍ਰੋ: ਹਰੀ ਸਿੰਘ


ਇਸ ਪੁਸਤਕ ਦੇ ਲੇਖਕ ਨਾਮਵਰ ਇਤਿਹਾਸਕਾਰ ਮਲਵਿੰਦਰਜੀਤ ਸਿੰਘ ਵੜੈਚ ਹਨ।

14 ਅਪ੍ਰੈਲ 1919 ਨੂੰ ਭਗਤ ਸਿੰਘ (12 ਸਾਲ) ਦਾ ਜ਼ਲ੍ਹਿਆਂ ਵਾਲਾ ਬਾਗ 'ਚੋਂ ਸ਼ੀਸ਼ੀ 'ਚ ਮਿੱਟੀ ਭਰ ਕੇ ਲਿਆਇਆ ਜੋ ਜ਼ਿੰਦਗੀ ਭਰ ਪ੍ਰੇਰਣਾ ਸਰੋਤ ਬਣੀ ਰਹੀ ਤੇ ਭਗਤ ਸਿੰਘ ਨੇ ਰਹਿੰਦੇ 12 ਸਾਲ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾ ਦਿੱਤੇ।

ਲੇਖਕ ਭਗਤ ਸਿੰਘ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦੇ ਹੋਏ, ਉਸਦੇ ਸਾਰੇ ਪਰਿਵਾਰ ਨਾਲ ਜਾਣ ਪਛਾਣ ਕਰਵਾਂਦਾ ਹੈ ਅਤੇ ਵਿਸ਼ੇਸ਼ ਤੌਰ ਤੇ ਦਾਦਾ ਅਰਜਨ ਸਿੰਘ ਤੇ ਪਿਤਾ ਕਿਸ਼ਨ ਸਿੰਘ ਦੇ ਪ੍ਰਭਾਵਾਂ ਉਪਰ ਚਾਨਣਾ ਪਾਉਂਦਾ ਹੈ। ਭਗਤ ਸਿੰਘ ਦੀ ਸਕੂਲੀ ਤੇ ਕਾਲਜ ਦੀ ਪੜ੍ਹਾਈ ਸਮੇਂ ਮਿਲੇ ਚੰਗੇ ਸਾਥੀਆਂ ਬਾਰੇ ਜਾਣਕਾਰੀ ਮਿਲਦੀ ਹੈ। ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਬਣਨ ਦਾ ਇਤਿਹਾਸ ਤੇ ਫਿਰ ਨੌਜਵਾਨ ਭਾਰਤ ਸਭਾ ਬਾਰੇ ਜਾਣਕਾਰੀ ਮਿਲਦੀ ਹੈ। ਭਗਤ ਸਿੰਘ ਦੀ ਪਹਿਲੀ ਗ੍ਰਿਫ਼ਤਾਰੀ, ਫਿਰ ਸਮਾਜਵਾਦ ਵੱਲ ਜੁੜਨ ਦੀ ਸੋਚ ਅਤੇ ਲਾਲਾ ਲਾਜਪਤ ਰਾਏ ਦੀ ਮੌਤ ਉਪਰੰਤ ਬਦਲਾ ਲੈਣ ਲਈ ਸਾਂਡਰਸ ਦੇ ਕਤਲ ਦੀ ਵਿਆਖਿਆ ਹੈ। ਬੰਬ ਬਣਾਉਣ ਲਈ ਜਤਿਨ ਦਾਸ ਦੇ ਯੋਗਦਾਨ ਤੇ ਫਿਰ ਅਸੈਂਬਲੀ 'ਚ ਭਗਤ ਸਿੰਘ ਤੇ ਬਟਕੇਸ਼ਵਰ ਦੱਤ ਵਲੋਂ ਬੰਬ ਸੁੱਟਕੇ ਇਨਕਲਾਬ ਜ਼ਿੰਦਾਬਾਦ ਸਾਮਰਾਜ ਮੁਰਦਾਬਾਦ ਦਾ ਨਾਹਰਾ ਲਾਉਣਾ ਜੋ ਬਾਅਦ 'ਚ ਦੇਸ਼ ਭਰ 'ਚ ਨਾਹਰਾ ਬਣ ਗਿਆ, ਬਾਰੇ ਜਾਣਕਾਰੀ ਮਿਲਦੀ ਹੈ।

ਭਗਤ ਸਿੰਘ ਦੀ 63 ਦਿਨ ਦੀ ਭੁੱਖ ਹੜਤਾਲ ਤੇ ਜਤਿਨ ਦਾਸ ਦੀ ਮਹਾਨ ਸ਼ਹੀਦੀ ਪ੍ਰਾਪਤ 63 ਦਿਨ ਦੀ ਭੁੱਖ ਹੜਤਾਲ ਬਾਰੇ ਜਾਣਕਾਰੀ ਹੈ। ਸਪੈਸ਼ਲ ਟ੍ਰਿਬਿਊਨਲ 'ਚ ਚਲੇ ਮੁਕੱਦਮੇ ਦੀ ਜਾਣਕਾਰੀ ਦੇ ਨਾਲ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਫਾਂਸੀ ਦੀ ਸਜ਼ਾ ਮਿਲਣ ਤੋਂ ਬਾਅਦ 24 ਮਾਰਚ ਫਾਂਸੀ ਦੇ ਦਿਨ ਤੱਕ ਹੋਈਆਂ ਗਤੀਵਿਧੀਆਂ ਬਾਰੇ ਵਿਆਖਿਆ ਹੈ। ਇਸ ਪੁਸਤਕ 'ਚ ਬਹੁਤ ਸਾਰੇ ਦੇਸ਼ ਭਗਤਾਂ/ਕ੍ਰਾਂਤੀਕਾਰੀਆਂ ਬਾਰੇ ਸੰਖੇਪ ਜਾਣਕਾਰੀ ਹੈ।

ਇਸ ਪੁਸਤਕ 'ਚ ਜੋ ਭਗਤ ਸਿੰਘ ਦੇ ਪਰਿਵਾਰ ਤੇ ਉਸ ਦੇ ਸਾਥੀਆਂ ਬਾਰੇ ਨਿੱਜੀ ਜਾਣਕਾਰੀ ਵਡਮੁੱਲੀ ਹੈ। ਇੰਝ ਜਾਣਕਾਰੀ ਵਲੋਂ ਇਹ ਜੀਵਨੀ ਕੁੱਜੇ 'ਚ ਸਮੁੰਦਰ ਨੂੰ ਬੰਦ ਕੀਤਾ ਗਿਆ ਹੈ। ਭਗਤ ਸਿੰਘ ਦਾ ਸੂਰਮਾ ਤੇ ਉੱਚੀ ਸਮਾਜੀ ਸੋਚ ਵਾਲਾ ਬਣਨ ਦੇ ਸਫ਼ਰ ਦੀ ਖੂਬਸੂਰਤ ਜਾਣਕਾਰੀ ਹੈ। ਹਰ ਉਸਾਰੂ ਸੋਚ ਵਾਲੇ ਨੂੰ ਇਹ ਪੁਸਤਕ ਪੜ੍ਹਨੀ ਚਾਹੀਦੀ ਹੈ।

ਸੰਪਰਕ: +91 98155-51542

Comments

Jatinder Singh

Nice book

mymngrent

Sliyjn https://newfasttadalafil.com/ - buy cialis canada pharmacy Qulcnu The causative Bacillus anthracis had already been isolated and identified in the mids by Pasteurs rival Robert Koch see pp. Qtyehy <a href=https://newfasttadalafil.com/>п»їРЎialis</a> prix cialis en espagne Wxwvfj https://newfasttadalafil.com/ - Cialis Propecia Vacaciones Psettb

weicheway

The route then opens out to an amazing bay just south of Doune bothy where you can enjoy Loch Lomond without any disruption apart from inquisitive goats <a href=http://bestcialis20mg.com/>buy cialis online no prescription</a> 1 4 The administration of an AI in conjunction with a GnRH agonist is recommended on the basis of the adjuvant data

soifaby

I neglected to clear away the winter debris from the tops of the rhizomes or fleshy roots, and irises must have sun on their roots to bloom at their best <a href=http://sildenafi.sbs>does nugenix work like viagra</a> 11 Hydroxocobalamin, riboflavin, niacinamide, ergocalciferol maximum of 400 I

Security Code (required)



Can't read the image? click here to refresh.

Name (required)

Leave a comment... (required)





ਕਿਤਾਬਾਂ

ਆਬ ਪਬਲੀਕੇਸ਼ਨਜ਼ ਵੱਲੋਂ ਪ੍ਰਕਾਸ਼ਿਤ ਪੁਸਤਕਾਂ